Ajnala Boy apology

  • 7 years ago
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਫੇਸਬੁੱਕ ਤੇ ਇਤਰਾਜ਼ਯੋਗ ਸ਼ਬਦਾਵਲੀ ਸਾਂਝੀ ਕਰਨ ਵਾਲੇ ਅਜਨਾਲਾ ਵਾਸੀ ਇਕ ਨੌਜਵਾਨ ਨੇ ਅੱਜ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਹੈੱਡ ਕੁਆਰਟਰ ਵਿਖੇ ਪੁੱਜ ਕੇ ਸਰਬੱਤ ਖ਼ਾਲਸਾ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਥਾਪੇ ਜਥੇਦਾਰ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ,ਸਿੱਖ ਜਥੇਬੰਦੀਆਂ ਅਤੇ ਹਿੰਦੂ ਭਾਈਚਾਰੇ ਦੇ ਆਗੂਆਂ ਦੀ ਹਾਜ਼ਰੀ 'ਚ ਆਪਣੀ ਗ਼ਲਤੀ ਦਾ ਅਹਿਸਾਸ ਕਰਦੇ ਹੋਏ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਹੈ।

Recommended