ਨਸ਼ੇ ਸਮੇਤ ਇੱਕ ਗ੍ਰਿਫ਼ਤਾਰ ਇਕ ਭੱਜਣ ਵਿੱਚ ਕਾਮਯਾਬ

  • 5 years ago
35 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ ਇਕ ਭੱਜਣ ਵਿੱਚ ਕਾਮਯਾਬ

ਜ਼ਿਲ੍ਹਾ ਤਰਨਤਾਰਨ ਮੁਖੀ ਐੱਸਐੱਸਪੀ ਧਰੂਵ ਦਈਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ ਐੱਸ ਪੀ ਭਿੱਖੀਵਿੰਡ ਸੁਲੱਖਣ ਸਿੰਘ ਮਾਨ ਦੀਆਂ ਹਦਾਇਤਾਂ ਤੇ ਚੱਲਦਿਆਂ ਖਾਲੜਾ ਪੁਲੀਸ ਨੇ ਪੈਂਤੀ ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਖਾਲੜਾ ਪੁਲਿਸ ਵੱਲੋਂ ਟੀ ਪੁਆਇੰਟ ਨਾਰਲੀ ਵਿਖੇ ਨਾਕਾ ਲਗਾ ਕੇ ਅਹੁਦੇ ਜਾਂਦੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਕਿ ਇੱਕ ਜੈਨ ਕਾਰ ਨੰਬਰ DL-9-CF-9900 ਆਉਂਦੀ ਦਿਖਾਈ ਦਿੱਤੀ ਜਿਸ ਨੂੰ ਪੁਲਸ ਪਾਰਟੀ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਜੋ ਕਿ ਗੱਡੀ ਰੋਕ ਕੇ ਗੱਡੀ ਦਾ ਡਰਾਈਵਰ ਭੱਜਣ ਵਿੱਚ ਸਫਲ ਹੋ ਗਿਆ ਅਤੇ ਡਰਾਈਵਰ ਦੇ ਨਾਲ ਵਾਲੀ ਸੀਟ ਤੇ ਬੈਠੇ ਵਿਅਕਤੀ ਨੂੰ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਪਰਮਜੀਤ ਸਿੰਘ ਪੰਮਾ ਪੁੱਤਰ ਨਿੰਦਰ ਸਿੰਘ ਵਾਸੀ ਧੁੰਨ ਦੱਸਿਆ ਅਤੇ ਭੱਜਣ ਵਾਲੇ ਵਿਅਕਤੀ ਬਾਰੇ ਜਦੋਂ ਪਰਮਜੀਤ ਸਿੰਘ ਨੂੰ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਭੱਜਣ ਵਾਲਾ ਵਿਅਕਤੀ ਰਣਜੀਤ ਸਿੰਘ ਉਰਫ਼ ਰਾਣਾ ਪੁੱਤਰ ਬਲਵਿੰਦਰ ਸਿੰਘ ਵਾਸੀ ਧੁੰਨ ਹੈ ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਦੇ ਗੈਰ ਲੀਵਰ ਲਾਗੇ ਇੱਕ ਮੋਮੀ ਲਿਫਾਫਾ ਬਰਾਮਦ ਹੋਇਆ ਜਿਸ ਨੂੰ ਚੈੱਕ ਕਰਨ ਤੇ ਉਸ ਵਿਚੋਂ ਪੈਂਤੀ ਗ੍ਰਾਮ ਹੈਰੋਇਨ ਬਰਾਮਦ ਹੋਈ ਫੜ੍ਹੇ ਗਏ ਮੁਜਰਮ ਤੇ ਜੁਰਮ ਚੀਨ ਨੱਤੀ ਕਾਠ ਪਚਾਸੀ ਐਨ ਡੀ ਪੀ ਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Recommended