police-raids-in-fire-crackers-godown

  • 5 years ago
ਬੀਤੇ ਕੱਲ੍ਹ ਬਟਾਲਾ ਦੀ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਤੋਂ ਬਅਦ ਅੱਜ ਪੁਲਿਸ ਨੇ ਵੱਡੀ ਕਾਰਾਵਈ ਕੀਤੀ। ਹਰਕਤ ਵਿੱਚ ਆਈ ਪੁਲਿਸ ਨੇ ਇੱਕ ਨਿੱਜੀ ਗੋਦਾਮ ਵਿੱਚ ਛਾਪੇਮਾਰੀ ਕੀਤੀ, ਜਿੱਥੇ ਭਾਰੀ ਮਾਤਰਾ ਵਿੱਚ ਬਾਰੂਦ ਪਟਾਕੇ ਬਰਾਮਦ ਹੋਏ। ਫਿਲਹਾਲ ਪੁਲਿਸ ਇਸ ਬਾਰੇ ਹਾਲੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ।

Recommended