ਕਪੂਰਥਲਾ ਵਿੱਚ ਲਗਾਇਆ ਗਿਆ ਖੂਨ ਦਾਨਨ ਕੈਂਪ

  • 5 years ago
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਤੇ ਜ਼ਿਲਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਂਝੇ ਸਹਿਯੋਗ ਨਾਲ ਨਵੇਂ ਕਚਹਿਰੀ ਕੰਪਲੈਕਸ, ਕਪੂਰਥਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਇਸ ਕੈਂਪ ਦਾ ਸ਼ੁੱਭ ਆਰੰਭ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਸ੍ਰੀ ਕਿਸ਼ੋਰ ਕੁਮਾਰ ਜੀ ਵੱਲੋਂ ਕੀਤਾ ਗਿਆ । ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਖੂਨਦਾਨੀਆਂ ਨੇ ਆਪਣਾ ਖੂਨ ਦਾਨ ਕੀਤਾ

Recommended