NawanShehar 'ਚ ਕਿਸੇ ਨੇ ਸਰਾਹੀ ਤੇ ਕਿਸੇ ਨੇ ਨਿੰਦੀ ਭਗਵੰਤ ਮਾਨ ਦੀ ਕਾਰਵਾਈ @ABP Sanjha ​
  • 2 years ago
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਦਾਅਵਾ ਕੀਤਾ ਗਿਆ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਚੜ੍ਹਾਏ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਇਸ ਨੂੰ ਲੈ ਕੇ ਨਵਾਂ ਸ਼ਹਿਰ ਦੇ ਲੋਕਾਂ ਦੀ ਵੱਖੋ-ਵੱਖ ਪ੍ਰਤੀਕਿਰਿਆ ਸੀ। ਕਈ ਲੋਕਾਂ ਵੱਲੋਂ ਮਾਨ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਤੇ ਕਈ ਲੋਕਾਂ ਵੱਲੋਂ ਇਸ ਕਾਰਵਾਈ 'ਤੇ ਸਵਾਲ ਪੁੱਛੇ ਗਏ ਕਿ ਆਖਰ ਸਰਕਾਰ ਇਹ ਕਾਰਵਾਈ ਕਿਵੇਂ ਕਰੇਗੀ।
Recommended