ਕਿਸਾਨ ਚਿੰਤਾ ਛੱਡ ਦੇਣ AAP ਬੈਠੀ ਐ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ : Kataruchak@ABP Sanjha ​

  • 2 years ago
ਪੰਜਾਬ ਸਰਕਾਰ ਦਾ ਇਕ ਮਹੀਨਾ ਪੂਰਾ ਹੋ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਅੱਗੇ ਪਹਿਲੇ 15 ਦਿਨਾਂ ਵਿਚ ਹੀ ਖੇਤੀ ਦਾ ਬਹੁਤ ਵੱਡਾ ਮਸਲਾ ਆ ਗਿਆ ਸੀ। ਇਸ 'ਤੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਮ ਆਦਮੀ ਪਾਰਟੀ ਹਮੇਸ਼ਾ ਸੁਹਿਰਦ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਥੋੜੀ ਮੁਸ਼ਕਿਲ ਤਾਂ ਹੈ ਪਰ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਵੀ ਕਰਾਂਗੇ।

Recommended