ਕੋਈ ਮੰਤਰੀ ਹੋਵੇ ਜਾਂ ਕੋਈ ਸਾਬਕਾ CM ਹਰ ਬੰਦੇ ਖ਼ਿਲਾਫ਼ ਕਾਰਵਾਈ ਹੋਵੇਗੀ- Kuldeep Dhaliwal | Illegal Land

  • 2 years ago
ਮਾਨ ਸਰਕਾਰ ਦੇ ਕੈਬਨਿਟ ਮੰਤਰੀ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਇਸੇ ਕਾਰਵਾਈ ਤਹਿਤ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੋਹਾਲੀ ਦੇ ਸਿਸਵਾਂ ਵਿਚੋਂ  ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦਿਆਂ 29 ਏਕੜ ਜ਼ਮੀਨ ਛੁਡਵਾਈ ਹੈ।

Recommended