ਈਦ-ਉਲ-ਫਿਤਰ ਮੌਕੇ CM ਭਗਵੰਤ ਮਾਨ ਨੇ ਮਾਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਨੂੰ ਕੀਤਾ ਸੰਬੋਧਨ। @ABP Sanjha ​
  • 2 years ago
ਈਦ-ਉਲ-ਫਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲੇਰਕੋਟਲਾ ਵਿਖੇ ਮੁਸਲਿਸ ਭਾਈਚਾਰੇ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।
Recommended