ਪੰਜਾਬ ਪੁਲਿਸ ਦਾ ਐਕਸ਼ਨ, ਦਿੱਲੀ ਤੋਂ ਕਾਬੂ ਕੀਤਾ ਭਾਜਪਾ ਆਗੂ ਤਜਿੰਦਰਪਾਲ ਬੱਗਾ
  • 2 years ago
ਪੰਜਾਬ ਪੁਲਿਸ ਨੇ ਦਿੱਲੀ ਤੋਂ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ  ਨੂੰ ਗ੍ਰਿਫਤਾਰ ਕੀਤਾ ਹੈ। ਬੱਗਾ ਵਿਰੁੱਧ ਦੋਸ਼ ਹੈ ਕਿ ਉਨ੍ਹਾਂ ਨੇ ਭੜਕਾਊ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।
Recommended