ਸਰਕਾਰੀ ਜ਼ਮੀਨਾਂ ਦੱਬ ਕੇ ਬੈਠੇ ਲੋਕਾਂ ਨੂੰ CM ਦੀ ਚੇਤਾਵਨੀ, ਜ਼ਮੀਨਾਂ ਛੱਡ ਦਿਓ, ਨਹੀਂ ਤਾਂ ਪੁਰਾਣੇ ਖਰਚੇ ਤੇ ਨਵੇਂ ਪਰਚੇ ਲਈ ਤਿਆਰ ਰਹੋ
  • 2 years ago
ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਦੱਬ ਕੇ ਬੈਠੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ ਕਿ 31 ਮਈ ਤਕ ਜ਼ਮੀਨਾਂ ਛੱਡ ਦੇਣ ਨਹੀਂ ਤਾਂ ਪੁਰਾਣੇ ਖਰਚੇ ਤੇ ਨਵੇਂ ਪਰਚੇ ਲਈ ਤਿਆਰ ਰਹਿਣ।
Recommended