ਨਸ਼ਿਆਂ ਦੇ ਮੁੱਦੇ 'ਤੇ CM Punjab ਦੀ Police ਅਫ਼ਸਰਾਂ ਨਾਲ ਮੀਟਿੰਗ ਸਮਾਪਾਤ @ABP Sanjha ​
  • 2 years ago
ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਨਸ਼ਿਆਂ ਵਿਰੁੱਧ ਕੀਤੀ ਗਈ ਮੀਟਿੰਗ ਸਮਾਪਤ ਹੋ ਗਈ ਹੈ। ਇਸ ਦੌਰਾਨ ਸੀਐੱਮ ਮਾਨ ਵੱਲੋਂ ਅਧਿਕਾਰੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
Recommended