Priyanka Gandhi ਨੇ ਫੋਨ ਕਰ ਕੇ ਦਿੱਤਾ Sidhu ਨੂੰ ਹੌਸਲਾ, ਪਾਰਟੀ ਤੁਹਾਡੇ ਨਾਲ ਐ : Navtej Cheema @ABP Sanjha ​
  • 2 years ago
ਕਾਂਗਰਸੀ ਆਗੂ ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਚਲਾਈ ਗਈ ਮੁਹਿੰਮ ਨੂੰ ਉਹ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਪ੍ਰਿਅੰਕਾ ਗਾਂਧੀ ਦਾ ਵੀ ਫੋਨ ਆਇਆ ਹੈ ਤੇ ਉਨ੍ਹਾਂ ਨੇ ਸਿੱਧੂ ਨੂੰ ਹੌਸਲਾ ਦਿੱਤਾ ਹੈ ਕਿ ਪਾਰਟੀ ਉਨ੍ਹਾਂ ਦੇ ਨਾਲ ਹੈ।
Recommended