22 ਮਈ ਨੂੰ ਖੁਲ੍ਹਣ ਜਾ ਰਹੇ ਨੇ ਸ੍ਰੀ ਹੇਮਕੁੰਟ ਸਾਹਿਬ ਦੇ ਪਾਵਨ ਕਪਾਟ

  • 2 years ago
22 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁਲ੍ਹਣ ਜਾ ਰਹੇ ਹਨ। ਕੱਲ੍ਹ ਪਹਿਲਾ ਜਥਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਚੁੱਕਾ ਹੈ।

Recommended