ਸੁਰੱਖਿਆ 'ਚ ਕੀਤੀ ਕਟੌਤੀ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਮਾਨ ਸਰਕਾਰ

  • 2 years ago
ਸੁਰੱਖਿਆ ਵਿਚ ਕੀਤੀ ਕਟੌਤੀ ਨੂੰ ਲੈ ਕੇ ਮਾਨ ਸਰਕਾਰ ਹੁਣ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਕਿਸੇ ਵੀ "ਆਪ" ਦੇ ਲੀਡਰਾਂ ਦੀ ਸੁਰੱਖਿਆ ਵਾਪਸ ਨਾ ਲੈ ਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਦੀ ਸੁਰੱਖਿਆ ਖੋਹਣ ਤੋਂ ਬਾਅਦ ਵਿਰੋਧੀ ਸਵਾਲ ਕਰ ਰਹੇ ਹਨ ਕਿ ਮਾਨ ਸਰਕਾਰ ਦੂਜਿਆਂ ਤੋਂ ਪਹਿਲਾਂ ਆਪਣੇ ਤੋਂ ਇਹ ਕਾਰਵਾਈ ਸ਼ੁਰੂ ਕਰੇ।

Recommended