ਪਰਿਵਾਰ ਦਾ ਸਹਿਮਤੀ ਮਗਰੋਂ ਇਸ ਹਸਪਤਾਲ 'ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ @ABP Sanjha ​

  • 2 years ago
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਗਾਤਾਰ ਚਾਹੁਣ ਵਾਲਿਆਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ।

Recommended