Sadhu Singh Dharamsot ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ

  • 2 years ago
Sadhu Singh Dharamsot Arrested: ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ 'ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।