last year

ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ CM Bhagwant Mann ਦਾ ਕਿਸਾਨਾਂ ਨਾਲ ਵਾਅਦਾ, ਨਾਲ ਹੀ ਦਿੱਤੀ Warning

ABP Sanjha
ABP Sanjha
ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕਰਦਿਆਂ ਨਾਲ ਹੀ ਚੇਤਾਵਨੀ ਵੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ।

Browse more videos

Browse more videos