Punjab Corona Update: ਪੰਜਾਬ 'ਚ ਕੋਰੋਨਾ ਹੁੰਦਾ ਜਾ ਰਿਹਾ ਬੇਕਾਬੂ, ਪਿਛਲੇ 24 ਘੰਟਿਆਂ 'ਚ 3 ਮੌਤਾਂ

  • 2 years ago
24 ਘੰਟਿਆਂ ਦੌਰਾਨ ਫ਼ਿਰੋਜ਼ਪੁਰ, ਲੁਧਿਆਣਾ ਅਤੇ ਮੁਹਾਲੀ 'ਚ 3 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਜਲੰਧਰ, ਲੁਧਿਆਣਾ ਤੇ ਪਟਿਆਲਾ ਵਿੱਚ 6 ਮਰੀਜ਼ਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਈਸੀਯੂ ਵਿੱਚ ਭੇਜ ਦਿੱਤਾ ਗਿਆ ਹੈ।

Recommended