ਗੁਰਦਾਸਪੁਰ 'ਚ 16 ਕਿਲੋ ਹੈਰੋਇਨ ਸਣੇ ਚਾਰ ਵੱਡੇ ਨਸ਼ਾ ਤਸਕਰ ਕਾਬੂ | Big news

  • 2 years ago
ਗੁਰਦਾਸਪੁਰ: ਦੀਨਾਨਗਰ ਪੁਲਿਸ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ ਦੀਨਾਨਗਰ ਥਾਣੇ ਦੇ ਐਸਐਚਓ ਕਪਿਲ ਕੌਸ਼ਲ ਨੇ ਨੈਸ਼ਨਲ ਹਾਈਵੇ ਸ਼ੂਗਰ ਮਿੱਲ ਪਨਿਆੜ ਨੇੜੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਫੜਿਆ।

Recommended