Punjab Congress: ਕਾਂਗਰਸ ਵਿਧਾਇਕ ਦਲ 'ਚ 5 ਨਿਯੁਕਤੀਆਂ, ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੀ ਅਹਿਮ ਜ਼ਿੰਮੇਦਾਰੀ

  • 2 years ago
ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਵਿਧਾਇਕ ਦਲ 'ਚ 5 ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਸੁਖਜਿੰਦਰ ਸਿੰਘ ਰੰਧਾਵਾ ਨੂੰ ਜਨਰਲ ਸਕੱਤਰ, ਵਿਧਾਇਕ ਹਰਦੇਵ ਸਿੰਘ ਲਾਡੀ ਨੂੰ ਸਕੱਤਰ, ਅਵਤਾਰ ਸਿੰਘ ਜੂਨੀਅਰ ਨੂੰ ਖਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Recommended