Punjab Cabinet Expansion: ਛੇਤੀ ਹੋ ਸਕਦਾ ਮਾਨ ਕੈਬਨਿਟ ਦਾ ਵਿਸਥਾਰ, 5 ਨਵੇਂ ਚਿਹਰਿਆਂ ਨੂੰ ਮਿਲ ਸਕਦੀ ਥਾਂ
  • 2 years ago
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀਆਂ ਖ਼ਬਰਾਂ ਤੋਂ ਬਾਅਦ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ।
Recommended