ਭਗਵੰਤ ਮਾਨ ਦੀ ਕੈਬਨਿਟ 'ਚ ਕਿਸ-ਕਿਸ ਨੂੰ ਮਿਲੇਗੀ ਥਾਂ? ਕੱਲ੍ਹ ਨਵੇਂ ਮੰਤਰੀ ਚੁੱਕਣਗੇ ਸਹੁੰ
  • 2 years ago
New cabinet minister of punjab 2022: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਕੈਬਨਿਟ ਦਾ ਵਿਸਥਾਰ ਕਰਨ ਜਾ ਰਹੀ ਹੈ। ਕੁਝ ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਕੈਬਨਿਟ ਦਾ ਇਹ ਵਿਸਥਾਰ ਕੱਲ੍ਹ ਹੋਵੇਗਾ। ਕੱਲ੍ਹ ਸ਼ਾਮ ਨੂੰ ਰਾਜ ਭਵਨ ਵਿੱਚ ਪੰਜਾਬ ਸਰਕਾਰ ਵਿੱਚ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਚਰਚਾ ਹੈ ਕਿ ਪੰਜਾਬ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦਾ ਮੰਤਰੀ ਬਣਨਾ ਤੈਅ ਹੈ।
Recommended