SpiceJet ਦੀ ਫਲਾਈਟ ਨੇ ਪਾਕਿਸਤਾਨ ਦੇ ਕਰਾਚੀ 'ਚ Emergency Landing

  • 2 years ago
SpiceJet Emergency Landing: ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸਜੈੱਟ ਦੀ ਉਡਾਣ ਦੀ ਪਾਕਿਸਤਾਨ ਦੇ ਕਰਾਚੀ ਵਿੱਚ ਐਮਰਜੈਂਸੀ ਲੈਂਡਿੰਗ ਹੋਈ ਹੈ। ਤਕਨੀਕੀ ਖਰਾਬੀ ਤੋਂ ਬਾਅਦ ਜਹਾਜ਼ ਨੂੰ ਲੈਂਡ ਕਰਵਾਇਆ ਗਿਆ।

Recommended