Bhagwant Mann Marriage: ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦਾ ਹੋਇਆ ਵਿਆਹ
  • 2 years ago
Bhagwant Mann Marriage: ਮੁੱਖ ਮੰਤਰੀ ਭਗਵੰਤ ਮਾਨ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।ਸੀਐਮ ਹਾਊਸ ਅੰਦਰੋਂ ਵਿਆਹ ਸਮਾਗਮ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
Recommended