Sacrilege Case ਦੇ ਦੋਸ਼ੀਆਂ ਲਈ ਉਮਰਕੈਦ 'ਤੇ ਮਨਜਿੰਦਰ ਸਿਰਸਾ ਅਤੇ ਮਾਲਵਿੰਦਰ ਕੰਗ ਆਹਮੋ ਸਾਹਮਣੇ

  • 2 years ago
ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬੇਅਦਬੀ ਦੇ ਦੋਸ਼ੀਆਂ ਲਈ ਉਮਰਕੈਦ ਦੀ ਸਜ਼ਾ ਯਕੀਨੀ ਨਾ ਬਣਾਉਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ।

Recommended