ਬ੍ਰੇਟੇਨ ਦਾ PM ਬਣਨ ਦੇ ਦੌੜ ਚ ਇਕ ਹੋਰ ਨਾਂਅ ਸ਼ਾਮਿਲ

  • 2 years ago
Rishi Sunak may be next Prime Minister: ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਬੋਰਿਸ ਜੌਹਨਸਨ ਦੀ ਜਗ੍ਹਾ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਕੀਤਾ ਹੈ। ਬੋਰਿਸ ਜੌਹਨਸਨ ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਰਿਸ਼ੀ ਸੁਨਕ ਨੇ ਸ਼ੁੱਕਰਵਾਰ ਨੂੰ ਕੰਜ਼ਰਵੇਟਿਵ ਪਾਰਟੀ ਦੇ ਨਵੇਂ ਨੇਤਾ ਅਤੇ ਭਵਿੱਖ ਦੇ ਪ੍ਰਧਾਨ ਮੰਤਰੀ ਲਈ ਆਪਣੀ ਉਮੀਦਵਾਰੀ ਪੇਸ਼ ਕੀਤੀ।

Recommended