ਦਿੱਲੀ 'ਚ ਪੁਰਾਣੀ ਸ਼ਰਾਬ ਨੀਤੀ 'ਤੇ ਕੇਜਰੀਵਾਲ ਸਰਕਾਰ, CBI ਜਾਂਚ ਦੀ ਸਿਫਾਰਿਸ਼ ਤੋਂ ਬਾਦ ਸਿਸੋਦੀਆ ਨੇ ਕੀਤਾ ਐਲਾਨ
  • 2 years ago
ਦਿੱਲੀ ਸਰਕਾਰ ਨੇ ਫਿਲਹਾਲ ਨਵੀਂ ਆਬਕਾਰੀ ਨੀਤੀ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਅਤੇ ਸਰਕਾਰੀ ਦੁਕਾਨਾਂ ਰਾਹੀਂ ਸ਼ਰਾਬ ਦੀ ਵਿਕਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਜਪਾ 'ਤੇ ਚੁਟਕੀ ਲੈਂਦਿਆਂ, ਸਿਸੋਦੀਆ ਨੇ ਦੋਸ਼ ਲਾਇਆ ਕਿ ਉਹ (ਭਾਜਪਾ) "ਗੁਜਰਾਤ ਵਿੱਚ ਗੈਰ-ਕਾਨੂੰਨੀ ਸ਼ਰਾਬ ਦਾ ਕਾਰੋਬਾਰ ਚਲਾ ਰਹੇ ਹਨ" ਅਤੇ ਹੁਣ ਉਹ ਦਿੱਲੀ ਵਿੱਚ ਵੀ ਅਜਿਹਾ ਕਰਨਾ ਚਾਹੁੰਦੇ ਹਨ । #ManishSisodia #AAPExicespolicy #BJP
Recommended