ਸਿਮਰਨਜੀਤ ਸਿੰਘ ਮਾਨ ਨੇ ਸਿੱਖਾਂ ਨੂੰ ਕੀਤੀ ਅਪੀਲ,ਆਪਣੇ ਘਰਾਂ ਤੇ ਤਿਰੰਗਾ ਨਾ ਲਹਿਰਾਉਣ | OneIndia Punjabi

  • 2 years ago
ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਇੱਕ ਵੀਡੀਓ ਰਾਹੀਂ ਸਮੂਹ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ, ਉਹ ਆਪਣੇ ਘਰਾਂ ਅਤੇ ਦਫਤਰਾਂ ਵਿੱਚ 14 ਅਤੇ 15 ਅਗਸਤ ਨੂੰ ਤਿਰੰਗੇ ਦੀ ਬਜਾਏ ਨਿਸ਼ਾਨ ਸਾਹਿਬ ਲਹਿਰਾਉਣ ।

Recommended