ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਜੰਤਰ-ਮੰਤਰ 'ਤੇ ਧਰਨਾ | OneIndia Punjabi
  • 2 years ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਅੱਜ ਦਿੱਲੀ ਵਿੱਖੇ ਜੰਤਰ- ਮੰਤਰ ਦੇ ਬਾਹਰ ਧਰਨੇ 'ਤੇ ਬੈਠ ਗਏ, ਧਰਨੇ ਤੇ ਪਹੁੰਚੇ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਬੁਲਾਰੇ ਦਲਜੀਤ ਸਿੰਘ ਕਲਸੀ ਨੇ ਬੰਦੀ ਸਿੰਘਾਂ ਦੇ ਮੁੱਦੇ ਤੇ ਬੋਲਦਿਆਂ ਕੇਂਦਰ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕੀਤੇ। #JantarMantar #SimranjitSinghMann #delhi
Recommended