ਜੇਕਰ ਆਜ਼ਾਦੀ ਹਰ ਕਿਸੇ ਤੱਕ ਪੁੱਜਦੀ ਤਾਂ ਸਰਕਾਰੀ ਦਫ਼ਤਰਾਂ 'ਚ ਕੰਮ ਰਿਸ਼ਵਤ ਤੋਂ ਬਿਨਾਂ ਹੁੰਦੇ :CM Bhagwant Mann

  • 2 years ago
ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆ। #CMMann #AzadiDiwas # 15August

Recommended