Raja Warring ਦਾ Sukhpal Khaira ਮੋੜਵਾਂ ਜਵਾਬ,ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ,ਇਸ ਨਾਲ ਇੱਜਤ ਘੱਟ ਜਾਂਦੀ

  • 2 years ago
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੁਖਪਾਲ ਖਹਿਰਾ ਨੂੰ ਮੋੜਵਾਂ ਜਵਾਬ ਦਿੰਦੇ ਕਿਹਾ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ, ਇਸ ਨਾਲ ਇੱਜਤ ਘਟ ਜਾਂਦੀ ਹੈ । ਉਹਨਾਂ ਸੁਖਪਾਲ ਖਹਿਰਾ ਨੂੰ ਖਰੀਆਂ-ਖਰੀਆਂ ਸੁਣਾਉਦਿਆਂ ਕਿਹਾ ਕਿ ਕਾਂਗਰਸ ਅਤੇ ਰਾਜਾ ਵੜਿੰਗ ਨੇ ਪੰਜਾਬ ਦੇ ਹਰ ਗੰਭੀਰ ਮੁੱਦੇ ਨੂੰ ਲੈ ਕੇ ਆਵਾਜ਼ ਚੁੱਕੀ ਹੈ,ਚਾਹੇ ਉਹ ਕਿਸਾਨਾਂ ਨਾਲ ਸਬੰਧਤ ਹੋਵੇ ਜਾਂ ਪਾਣੀਆਂ ਦਾ ਮਸਲਾ ਹੋਵੇ।

Recommended