ਪੰਜਾਬ ਸਰਕਾਰ ਦੇ ਆਬਕਾਰੀ 'ਤੇ ਕਰ ਵਿਭਾਗ ਦੇ ਸੰਯੁਕਤ ਕਮਿਸ਼ਨਰ ਦੀ ਰਿਹਾਇਸ਼ 'ਤੇ ED ਦੀ ਛਾਪੇਮਾਰੀ |OneIndia Punjabi
  • 2 years ago
ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਈਡੀ ਨੇ ਕਈ ਸ਼ਹਿਰਾਂ ਵਿੱਚ ਛਾਪੇ ਮਾਰੀ ਕੀਤੀ ।ਜਿਸ ਦੇ ਚਲਦਿਆਂ ਪੰਜਾਬ ਸਰਕਾਰ ਦੇ ਆਬਕਾਰੀ 'ਤੇ ਕਰ ਵਿਭਾਗ ਦੇ ਸੰਯੁਕਤ ਕਮਿਸ਼ਨਰ ਨਰੇਸ਼ ਦੂਬੇ ਦੇ ਪੰਚਕੂਲਾ ਸੈਕਟਰ 8 ਸਥਿਤ ਰਿਹਾਇਸ਼ 'ਤੇ ਈਡੀ ਨੇ ਛਾਪੇਮਾਰੀ ਕੀਤੀ ਹੈ । ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate ) ਦੀ ਟੀਮ ਲਗਾਤਾਰ ਐਕਸ਼ਨ ਵਿੱਚ ਹੈ।
Recommended