Gangster Jagu Bhagwanpuria ਅਦਾਲਤ 'ਚ ਪੇਸ਼, ਹੁਣ ਅੰਮ੍ਰਿਤਸਰ ਪੁਲਿਸ ਕਰੇਗੀ ਸਵਾਲ-ਜਵਾਬ | OneIndia Punjabi
  • 2 years ago
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਮੁੜ ਖਰੜ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਅਦਾਲਤ ਨੇ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰ ਦਿੱਤਾ ।
Recommended