ਜਲੰਧਰ ਦੇ DCP ਨੇ ਕੀਤੀ ਆਪ ਵਿਧਾਇਕ ਨਾਲ ਬਦਸਲੂਕੀ,ਪਰਚਾ ਦਰਜ਼ | OneIndia Punjabi
  • 2 years ago
ਬੁੱਧਵਾਰ ਰਾਤ ਜਲੰਧਰ ਦੀ ਸ਼ਾਸਤਰੀ ਮਾਰਕੀਟ ਸਥਿਤ ਇਕ ਦੁਕਾਨ ਦੇ ਰਾਜ਼ੀਨਾਮੇ ਦੌਰਾਨ ਹੋਏ ਵਿਵਾਦ ਤੋਂ ਬਾਅਦ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਪਣੇ ਹੀ ਡੀਸੀਪੀ ਨਰੇਸ਼ ਡੋਗਰਾ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤੇ ਐੱਸਸੀ ਐਕਟ ਦੇ ਅਧੀਨ ਮਾਮਲਾ ਦਰਜ ਕਰ ਦਿੱਤਾ ਗਿਆ।
Recommended