ਪੰਜਾਬ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪੁਲਿਸ ਵੱਲੋਂ ਪਰਦਾਫਾਸ਼ | OneIndia Punjabi
  • 2 years ago
ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ CIA ਸਟਾਫ ਤਰਨਤਾਰਨ ਦੀ ਟੀਮ ਨੇ ISI ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਏ ।
Recommended