ਕੇਂਦਰ ਫ਼ਸਲਾਂ ਦਾ ਲਾਹੇਵੰਦ ਭਾਅ ਦੇਵੇ,ਅਸੀਂ ਬਦਲਵੀਆਂ ਫ਼ਸਲਾਂ ਬੀਜਣ ਲਈ ਤਿਆਰ: CM Bhagwant Mann | OneIndia Punjabi
  • 2 years ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਝੋਨੇ ਦੇ ਬਦਲ ਵਜੋਂ ਸੂਰਜਮੁਖੀ, ਦਾਲਾਂ ਤੇ ਮੱਕੀ ਵਰਗੀਆਂ ਫਸਲਾਂ ਬੀਜਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਝੋਨੇ ਦੇ ਬਰਾਬਰ ਮੁਨਾਫੇ ਦੇ ਤੌਰ 'ਤੇ ਇਨ੍ਹਾਂ ਫਸਲਾਂ ਉੱਤੇ ਲਾਹੇਵੰਦ ਭਾਅ ਦੇਵੇ।
Recommended