ਕੈਨੇਡਾ ਨੇ ਆਪਣੇ ਨਾਗਰਿਕਾਂ ਵਾਸਤੇ ਭਾਰਤ ਦੀ ਯਾਤਰਾ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ | OneIndia Punjabi

  • 2 years ago
ਕੈਨੇਡਾ ਨੇ ਆਪਣੇ ਨਾਗਰਿਕਾਂ ਵਾਸਤੇ ਭਾਰਤ ਦੀ ਯਾਤਰਾ ਸੰਬੰਧੀ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਆਪਣੇ ਨਾਗਰਿਕਾਂ ਨੂੰ ਪੰਜਾਬ, ਗੁਜਰਾਤ ਤੇ ਰਾਜਸਥਾਨ ਸਣੇ ਕੁਝ ਹੋਰਨਾਂ ਸੂਬਿਆਂ ਵਿੱਚ ਸਫ਼ਰ ਦੌਰਾਨ ਵਧੇਰੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

Recommended