Pushpa Movie ਦੇ Hero Allu Arjun, ਆਪਣੇ ਪਰਿਵਾਰ ਨਾਲ Golden Temple ਹੋਏ ਨਤਮਸਤਕ | OneIndia Punjabi

  • 2 years ago
ਪੁਸ਼ਪਾ ਫ਼ਿਲਮ ਤੋਂ ਪੂਰੀ ਦੁਨੀਆ ਵਿਚ ਆਪਣਾ ਨਾਮ ਚਮਕਾਉਣ ਵਾਲੇ ਫਿਲਮੀ ਅਦਾਕਾਰ ਅਲੂ ਅਰਜੁਨ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ |ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ |ਦੱਸ ਦੇਈਏ ਕਿ ਫਿਲਮੀ ਅਦਾਕਾਰ ਅਲੂ ਅਰਜੁਨ ਆਪਣੀ ਪਤਨੀ ਦੇ ਜਨਮਦਿਨ ਮੌਕੇ ਸ੍ਰੀ ਦਰਬਾਰ ਸਾਹਿਬ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਨਤਮਸਤਕ ਹੋਣ ਪਹੁੰਚੇ ਸਨ |