4 months ago

Deepak Tinu ਦੀ girlfriend, Jyoti Deol ਨੂੰ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਕੀਤਾ arrest | OneIndia Punjabi

Oneindia Punjabi
Oneindia Punjabi
ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਿਲ ਖ਼ਤਰਨਾਕ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਭੱਜਣ ਦੇ ਮਾਮਲੇ ’ਚ ਉਸ ਦੀ ਮਹਿਲਾ ਮਿੱਤਰ ਨੂੰ AGTF ਦੀ ਟੀਮ ਨੇ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਮੁੰਬਈ ਤੋਂ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ। ਲੜਕੀ ਦਾ ਨਾਂ ਜਤਿੰਦਰ ਕੌਰ ਉਰਫ ਜੋਤੀ ਦਿਓਲ ਜੋ ਕਿ ਪੰਜਾਬ ਪੁਲਿਸ 'ਚ ਕਾਂਸਟੇਬਲ ਸੀ ਤੇ ਪੱਖੋਵਾਲ ਦੀ ਰਹਿਣ ਵਾਲੀ ਹੈ।ਜਤਿੰਦਰ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਹਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ।

Browse more videos

Browse more videos