LAWRENCE BISHNOI ਦਾ 14 ਦਿਨਾਂ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ | OneIndia Punjabi

  • 2 years ago
ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 14 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਲਾਰੈਂਸ ਨੂੰ ਲੁਧਿਆਣਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਲੁਧਿਆਣਾ ਪੁਲਿਸ ਨੇ 14 ਦਿਨ ਪਹਿਲਾਂ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਲਿਆਂਦਾ ਸੀ ਅਤੇ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਸੀ।

Recommended