ਇੱਕ ਵਾਰ ਫ਼ਿਰ ਮਿਲੀ AAP ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀ ਧਮਕੀ | OneIndia Punjabi
  • 2 years ago
ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਇੱਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।ਇਸ ਵਾਰ ਉਨ੍ਹਾਂ ਨੂੰ ਇਹ ਧਮਕੀ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਆਈ ਹੈ। ਵਿਧਾਇਕ ਸ਼ੀਤਲ ਅੰਗੁਰਾਲ ਦੇ ਬਿਆਨਾਂ 'ਤੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ-5 'ਚ ਮਾਮਲਾ ਦਰਜ਼ ਕਰ ਲਿਆ ਗਿਆ ਹੈ।
Recommended