JALANDHAR'ਚੋਂ ਆਈ ਮਨੁੱਖਤਾ ਨੂੰ ਸ਼ਰਮਸ਼ਾਰ ਕਰਨ ਵਾਲ਼ੀ ਵੀਡੀਓ ਸਾਹਮਣੇ | OneIndia Punjabi
  • 2 years ago
ਇਹ ਵਾਇਰਲ ਵੀਡੀਓ ਮਨੁੱਖਤਾ ਨੂੰ ਸ਼ਰਮਸਾਰ ਕਰ ਰਹੀ ਹੈ | ਇਨ੍ਹਾਂ ਤਸਵੀਰਾਂ 'ਚ ਇੱਕ ਔਰਤ ਨੂੰ ਨਗਨ ਅਵਸਥਾ 'ਚ ਰੈਸਟੋਰੈਂਟ ਦੇ ਮਾਲਕ ਅਤੇ ਸਟਾਫ ਵਲੋਂ
ਰੈਸਟੋਰੈਂਟ 'ਚੋਂ ਬਾਹਰ ਕੱਢਿਆ ਜਾ ਰਿਹਾ ਹੈ ਤੇ ਲੋਕ ਖੜ੍ਹੇ ਹੋ ਕੇ ਤਮਾਸ਼ਾ ਦੇਖਦੇ ਨਜ਼ਰ ਆ ਰਹੇ ਹਨ। ਪੰਜਾਬ ਪੁਲਿਸ ਨੂੰ ਵੀ ਇਸ ਗੱਲ ਦੀ ਜਾਣਕਾਰੀ ਸੀ ਪਰ ਪੁਲਿਸ ਨੇ ਨਾ ਤਾਂ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਔਰਤ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ।
Recommended