ਆਸ਼ੂ ਨੂੰ ਨਵਾਂਸ਼ਹਿਰ ਅਦਾਲਤ 'ਚ ਕੀਤਾ ਗਿਆ ਪੇਸ਼ | OneIndia Punjabi

  • 2 years ago
ਨਵਾਂਸ਼ਹਿਰ ਵਿਜੀਲੈਂਸ ਵਿਭਾਗ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕੀਤਾ।ਨਵਾਂਸ਼ਹਿਰ ਦੀ ਮਾਣਯੋਗ ਅਦਾਲਤ ਦੇ ਸੀ.ਜੇ.ਐਮ.ਜਗਵੀਰ ਸਿੰਘ ਮਹਿਦੀਰੱਤਾ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।

Recommended