18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ | OneIndia Punjabi

  • 2 years ago
ਇਤਿਹਾਸਿਕ ਕਸਬਾ ਸ੍ਰੀ ਖਡੂਰ ਸਾਹਿਬ ਵਿਖੇ ਇੱਕ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਖਡੂਰ ਸਾਹਿਬ ਦੀ ਨਹਿਰ ਕੋਲ ਝਾੜੀਆਂ ਵਿਚੋਂ ਮਿਲੀ। ਉਕਤ ਨੌਜਵਾਨ ਦੇ ਪਿਤਾ ਜਸਵਿੰਦਰ ਸਿੰਘ ਗ੍ਰੰਥੀ ਭਾਵੁਕ ਹੋ ਗਏ। ਪੁੱਤ ਦੀ ਬਦਲੀ ਚਿਖਾ ਸਾਹਮਣੇ ਹੰਝੂ ਭਰੀਆਂ ਅੱਖਾਂ ਨਾਲ ਲੋਕਾਂ ਨੂੰ ਇਕਜੁੱਟ ਹੋ ਕੇ ਨਸ਼ੇ ਖਿਲਾਫ਼ ਆਵਾਜ਼ ਚੁੱਕਣ ਦੀ ਅਪੀਲ ਕੀਤੀ।

Recommended