4 ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾਲ ਮਿਲ ਕੀਤਾ ਪਤੀ ਦਾ ਕਤਲ | OneIndia Punjabi
  • 2 years ago
ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਇੱਕ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਕਤਸਰ ਦੇ ਕਸਬਾ ਮਲੋਟ ਦੀ ਰੇਲਵੇ ਕਾਲੋਨੀ ਵਿੱਚ ਰਹਿੰਦੀ ਨੀਲਮ ਨਾਂ ਦੀ ਮਹਿਲਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਅਮਰਨਾਥ ਦਾ ਗਲਾਂ ਕਟ ਕੇ ਕਤਲ ਕਰ ਦਿੱਤਾ।
Recommended