ਮੋਗਾ ਨਰਸਿੰਗ ਟਰੇਨਿੰਗ ਸਕੂਲ ਦੀਆਂ ਦੋ ਵਿਦਿਆਰਥਣਾਂ ਨਾਲ ਹੋਈ ਕੁੱਟਮਾਰ | OneIndia Punjabi
  • 2 years ago
ਮੋਗਾ ਦੇ ਨਰਸਿੰਗ ਟਰੇਨਿੰਗ ਸਕੂਲ ਦੀ ਪ੍ਰਿੰਸੀਪਲ ਕਿਰਨ ਗਿੱਲ ਵੱਲੋਂ ਹੋਸਟਲ ਦੀਆਂ ਵਿਦਿਆਰਥਣਾਂ ਨਾਲ ਕੁੱਟਮਾਰ ਅਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਉਥੇ ਹੀ ਕੁੱਟਮਾਰ ਤੋਂ ਬਾਅਦ ਦੋ ਲੜਕੀਆਂ ਨੂੰ ਡਿਪਰੈਸ਼ਨ ਕਾਰਨ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
Recommended