ਮਾਣਹਾਨੀ ਮਾਮਲੇ 'ਚ CM Bhagwant Mann ਮਾਨਸਾ ਅਦਾਲਤ 'ਚ ਹੋਏ ਪੇਸ਼ | OneIndia Punjabi
  • 2 years ago
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਦੀ ਅਦਾਲਤ 'ਚ ਮਾਣਹਾਨੀ ਦੇ ਇਕ ਮਾਮਲੇ 'ਚ ਪੇਸ਼ ਹੋਏ, ਜਿੱਥੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ, ਪਰ ਅਦਾਲਤ ਨੇ ਉਨ੍ਹਾਂ ਨੂੰ 5 ਦਸੰਬਰ ਨੂੰ ਮੁੜ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
Recommended