Gangster Lakhbir Landa ਨੇ ਗੁਰਮੁੱਖ ਸਿੰਘ ਘੁੱਲਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ | OneIndia Punjabi

  • 2 years ago
ਕੈਨੇਡਾ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਅਕਾਲੀ ਆਗੂ ਗੁਰਮੁੱਖ ਸਿੰਘ ਘੁੱਲਾ ਬਲੇਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੁਰਮੁੱਖ ਸਿੰਘ ਬਲੇਰ ਨੂੰ ਸਾਬਕਾ ਅਕਾਲੀ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦਾ ਕਰੀਬੀ ਦੱਸਿਆ ਜਾਂਦਾ ਹੈ। ਲਖਬੀਰ ਸਿੰਘ ਲੰਡਾ ਨੇ ਕੁੱਝ ਦਿਨ ਪਹਿਲਾਂ ਤਰਨ ਤਾਰਨ ਦੇ ਪਿੰਡ ਰਸੂਲਪੁਰ ਵਿੱਚ ਹੋਏ ਇੱਕ ਕੱਪੜਾ ਵਪਾਰੀ ਗੁਰਜੰਟ ਸਿੰਘ ਦੇ ਕਤਲ ਦੀ ਜਿੰਮੇਵਾਰੀ ਫੇਸਬੁੱਕ ਪੋਸਟ ਪਾ ਲਈ ਸੀ।

Recommended