last year

ਕਾਂਗਰਸ ਦੇ ਨਵੇਂ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਅਹੁਦਾ ਸੰਭਾਲਣ ਤੋਂ ਬਾਅਦ ਲਏ ਵੱਡੇ ਫੈਸਲੇ | OneIndia Punjabi

Oneindia Punjabi
Oneindia Punjabi
ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਵੱਡੇ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਖੜਗੇ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਬਜਾਏ 47-ਮੈਂਬਰੀ ਕਾਂਗਰਸ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਹੈ।

Browse more videos

Browse more videos