Ram Rahim ਜਲਦੀ ਹੀ ਵਾਪਿਸ ਜਾਣਗੇ JAIL | OneIndia Punjabi

  • 2 years ago
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਮਸ਼ਹੂਰ ਐਡਵੋਕੇਟ HC ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।ਦਰਅਸਲ ਬੀਤੇ ਦਿਨੀਂ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਇਕ ਨੋਟਿਸ ਭੇਜ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਨ ਵਾਸਤੇ ਕਿਹਾ ਸੀ।

Recommended